पंजाब के मुख्यमंत्री मान ने कहा, एसजीपीसी को 24 जुलाई के बाद स्वर्ण मंदिर से 'गुरबानी' के प्रसारण के बारे में स्पष्टीकरण देना चाहिए
ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..
— Bhagwant Mann (@BhagwantMann) July 21, 2023
ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..
— Bhagwant Mann (@BhagwantMann) July 21, 2023
-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ
— Shiromani Gurdwara Parbandhak Committee (@SGPCAmritsar) July 21, 2023
-Following an order of Jathedar Sri Akal Takht Sahib, SGPC appeals to @PTC_Network to continue Gurbani broadcast
ਅੰਮ੍ਰਿਤਸਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ… pic.twitter.com/MfOD1RPqBi